Videos

84 ਸਿੱਖ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਬਿਆਨ ਆਇਆ ਸਹਾਮਣੇ

1984 Sikh riots: 1984 ਸਿੱਖ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜਿਨ੍ਹਾਂ ਕੇਸਾਂ ਨੂੰ ਬੰਦ ਕਰਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੁਣ ਮੋਦੀ ਸਰਕਾਰ ਉਨ੍ਹਾਂ ਦੋਸ਼ੀਆਂ ਨੂੰ ਸਜਾ ਦੁਆਕੇ ਦੰਗਾਂ ਪੀੜ੍ਹਤਾਂ ਦੇ ਜ਼ਖਮਾਂ ਉੱਤੇ ਮੱਲ੍ਹਮ ਲਗਾਇਆ ਹੈ।

Video Thumbnail
Share
Advertisement
Read More