Sant Balbir Singh Seechewal: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਸਰਕਾਰ ਨੂੰ ਦਿੱਲੀ ਜਾਣ ਦਾ ਰਾਹ ਖੋਲ੍ਹਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਸੀਚੇਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਪ੍ਰਬੰਧ ਬਾਰਡਰ 'ਤੇ ਕੀਤੇ ਗਏ ਹਨ, ਉਸੇ ਤਰ੍ਹਾਂ ਦਾ ਪ੍ਰਬੰਧ ਕਿਸਾਨਾਂ ਨੂੰ ਰੋਕਣ ਲਈ ਕੀਤਾ ਗਿਆ ਹੈ।
More Videos
More Videos
More Videos
More Videos
More Videos