Sargun Mehta Video: ਹਾਲ ਹੀ 'ਚ ਪੰਜਾਬੀ ਫਿਲਮਾਂ 'ਚ ਆਪਣੀ ਦਮਦਾਰ ਅਦਾਕਾਰੀ ਨਾਲ ਸਭ ਨੂੰ ਪ੍ਰਭਾਵਿਤ ਕਰਨ ਵਾਲੀ ਅਦਾਕਾਰਾ ਸਰਗੁਣ ਮਹਿਤਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਸਰਗੁਣ ਇਕ ਗੀਤ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਸਰਗੁਣ ਮਹਿਤਾ ਨੇ ਗੀਤ 'Ve Haaniyaan' ਉੱਤੇ ਰੀਲ ਬਣਾਈ ਹੈ। ਇਸ ਦੌਰਾਨ ਸਰਗੁਣ ਬਹੁਤ ਖੂਬਸੂਰਤ ਲੱਗ ਰਹੀ ਹੈ।
More Videos
More Videos
More Videos
More Videos
More Videos