Sargun Mehta Video: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਬਹੁਤ ਹੀ ਘੱਟ ਸਮੇਂ ਵਿੱਚ ਆਪਣੀ ਪੰਜਾਬੀ ਮਨੋਰੰਜਨ ਜਗਤ ਵਿੱਚ ਵੱਖਰੀ ਪਛਾਣ ਬਣਾ ਲਈ ਹੈ। ਸਰਗੁਣ ਮਹਿਤਾ ਸੋਸ਼ਲ ਮੀਡੀਆ ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਨੇ JATT NUU CHUDAIL TAKRI ਫਿਲਮ ਦੇ ਘਾਣੇ ਉਪਰ ਇੱਕ ਡਾਂਸ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਉਹ ਗਾਇਕਾ ਜਸਮੀਨ ਸੈਂਡਲੈਸ ਦੇ ਗਾਣੇ ਉਪਰ ਥਿਰਕ ਰਹੀ ਹੈ।
More Videos
More Videos
More Videos
More Videos
More Videos