Sargun Mehta Video: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਚੋਟੀ ਦੀਆਂ ਅਭਿਨੇਤਰੀਆਂ ਵਿਚੋਂ ਇੱਕ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਡਾਂਸ ਕਰਦੇ ਹੋਈ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਅਦਾਕਾਰਾ ਦਾ ਪਤੀ ਰਵੀ ਦੂਬੇ ਵੀ ਡਾਂਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਇਹ ਵੀਡੀਓ ਫੈਨਸ ਨੂੰ ਕਾਫ਼ੀ ਜ਼ਿਆਦਾ ਪਸੰਦ ਆ ਰਹੀ ਹੈ।
More Videos
More Videos
More Videos
More Videos
More Videos