Videos

ਵਿਆਹ ਸਮਾਗਮ 'ਚ ਹਵਾਈ ਫਾਇਰਿੰਗ ਦੌਰਾਨ ਸਰਪੰਚ ਦੇ ਪਤੀ ਨੂੰ ਪਿਆ ਦਿਲ ਦਾ ਦੌਰਾ

Jalandhar News: ਗੁਰਾਇਆ ਵਿੱਚ ਇੱਕ ਜਾਗੋ ਦੇ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉਸ ਦੀ ਪਤਨੀ ਨੀਰੂ ਕੌਰ, ਜੋ ਕਿ ਮਹਿਲਾ ਸਰਪੰਚ ਹੈ, ਨੇ ਕਿਹਾ ਕਿ ਉਸ ਦੇ ਪਤੀ ਪਰਮਜੀਤ ਸਿੰਘ ਦੀ ਮੌਤ ਦਿਲ ਦੇ ਦੌਰੇ ਨਾਲ ਹੋਈ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਹੈ। ਇਹ ਘਟਨਾ 17 ਫਰਵਰੀ ਦੀ ਦੱਸੀ ਜਾ ਰਹੀ ਹੈ। ਹੁਣ ਸ਼ਨੀਵਾਰ ਨੂੰ ਇੱਕ ਵੀਡੀਓ ਵਾਇਰਲ ਹੋਈ ਜਿਸ ਵਿੱਚ ਜਾਗੋ ਸਮਾਰੋਹ ਦੌਰਾਨ ਵਿਅਕਤੀ ਗੋਲੀਆਂ ਚਲਾਉਂਦਾ ਨਜ਼ਰ ਆ ਰਿਹਾ ਹੈ। ਦੋ ਗੋਲੀਆਂ ਹਵਾ ਵਿੱਚ ਚੱਲੀਆਂ, ਇੱਕ ਗੋਲੀ ਮਹਿਲਾ ਸਰਪੰਚ ਦੇ ਪਤੀ ਨੂੰ ਲੱਗਦੀ ਦਿਖ ਰਹੀ ਹੈ। ਇਸ ਕਾਰਨ ਪਿੰਡ ਵਾਸੀਆਂ ਨੇ ਧਰਨਾ ਲਾ ਦਿੱਤਾ। ਉਨ੍ਹਾਂ ਦਾ ਦੋਸ਼ ਸੀ ਕਿ ਪਰਮਜੀਤ ਸਿੰਘ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ, ਜਦਕਿ ਇਸਨੂੰ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More