Sarwan Pandher: ਕਿਸਾਨ ਆਗੂ ਜਗਜੀਤ ਸਿੰਘ ਹਿਰਾਸਤ ਵਿੱਚ ਲਏ ਜਾਣ ਮਗਰੋਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਉਪਰ ਦੋਸ਼ ਲਗਾਉਂਦੀ ਹੈ ਕਿ ਕਿਸਾਨ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਨਹੀਂ ਕਰਦੇ। ਇਸ ਦੇ ਬਾਵਜੂਦ ਕਿਸਾਨ ਸ਼ੁਭਕਰਨ ਸਿੰਘ ਨੂੰ ਗੋਲੀ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ। ਹੁਣ ਸ਼ਾਂਤੀਪੂਰਵਕ ਆਪਣੀ ਗੱਲ ਦੇਸ਼ ਸਾਹਮਣੇ ਰੱਖਣ ਜਾ ਰਹੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਰਾਤ ਢਾਈ ਵਜੇ ਹਿਰਾਸਤ ਵਿੱਚ ਲੈ ਲਿਆ ਹੈ।
More Videos
More Videos
More Videos
More Videos
More Videos