Videos

Sarwan Singh Pandher: ਸਰਵਣ ਪੰਧੇਰ ਨੇ ਸੰਘਰਸ਼ ਨੂੰ ਲੈ ਕੇ ਕੀ ਕਿਹਾ, ਸੁਣੋ ਇਸ ਵੀਡੀਓ ਵਿੱਚ

Sarwan Singh Pandher: ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਬੈਠੇ ਨੂੰ 22 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਦੂਜੇ ਪਾਸੇ ਸ਼ੰਭੂ ਸਰਹੱਦ 'ਤੇ ਦਿੱਲੀ ਮੂਵਮੈਂਟ 2.0 ਤਹਿਤ ਕਿਸਾਨਾਂ ਦਾ ਧਰਨਾ 309ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਸਰਵਣ ਪੰਧੇਰ ਨੇ ਕਿਹਾ ਕਿ ਜੋ ਕਮੇਟੀ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਸੀ ਤੇ ਬਾਰਡਰ ਖੋਲ੍ਹਣ ਨੂੰ ਕੇ ਵੀ ਜਿਕਰ ਕੀਤਾ ਹੈਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਦੱਸਿਆ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More