Sarwan Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀਡੀਓ ਜਾਰੀ ਕਰਦੇ ਹੋਏ ਦੱਸਿਆ ਕਿ ਸੁਖਜੀਤ ਸਿੰਘ ਹਰਦੋਝੰਡੇ ਆਪਣਾ ਮਰਨ ਵਰਤ ਅੱਜ ਸਮਾਪਤ ਕਰਨਗੇ ਜਦਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਕੋਈ ਗੱਲ ਨਹੀਂ ਹੋ ਰਹੀ ਹੈ। ਵਿਰੋਧੀ ਧਿਰ ਨੂੰ ਸੰਸਦ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਉਤੇ ਚਰਚਾ ਕਰਵਾਉਣੀ ਚਾਹੀਦੀ ਹੈ।
More Videos
More Videos
More Videos
More Videos
More Videos