Videos

ਤਿੰਨ ਸਾਲਾ ਤੋਂ ਸਿਰਫ ਕਾਗਜ਼ਾਂ 'ਚ ਚੱਲ ਰਿਹਾ ਸਕੂਲ

ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਰਹਾਲਾ ਵਿੱਚ ਇੱਕ ਸਰਕਾਰੀ ਸਕੂਲ ਪਿਛਲੇ ਤਿੰਨ ਸਾਲਾਂ ਤੋਂ ਸਿਰਫ਼ ਕਾਗਜ਼ਾਂ 'ਚ ਹੀ ਚੱਲ ਰਿਹਾ ਹੈ, ਜਿੱਥੇ ਨਾ ਤਾਂ ਕੋਈ ਬੱਚਾ ਪੜ੍ਹ ਰਿਹਾ ਹੈ, ਨਾ ਹੀ ਅਧਿਆਪਕ ਮੌਜੂਦ ਹਨ। ਇਸ ਗੰਭੀਰ ਮਾਮਲੇ ਨੂੰ ਲੈ ਕੇ ਪਿੰਡ ਦੇ ਮੌਜੂਦਾ ਸਰਪੰਚ ਨੇ ਸਰਕਾਰ ਨੂੰ ਇਸ ਮਾਮਲੇ ਵਿੱਚ ਧਿਆਨ ਦੇਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Video Thumbnail
Share
Advertisement
Read More