ਅੰਮ੍ਰਿਤਸਰ ਵਿੱਚ 24 ਘੰਟਿਆਂ ਦੇ ਅੰਦਰ ਗੋਲੀਬਾਰੀ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਸਵੇਰੇ ਗੁਰੂ ਕੀ ਵਡਾਲੀ ਇਲਾਕੇ ਵਿੱਚ ਸਥਿਤ ਮਾਨ ਆਟਾ ਚੱਕੀ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਗਈਆਂ। ਚੱਕੀ ਦੇ ਮਾਲਕ ਲਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਇਹ ਹਮਲਾ ਨਸ਼ਾ ਤਸਕਰ ਸੁਖਜੀਤ ਸਿੰਘ ਮਿੰਟੂ ਨੇ ਕੀਤਾ ਹੈ, ਜੋ ਪਹਿਲਾਂ ਵੀ ਉਸਦੀ ਦੁਕਾਨ 'ਤੇ ਤਿੰਨ ਵਾਰ ਹਮਲਾ ਕਰ ਚੁੱਕਾ ਹੈ।
More Videos
More Videos
More Videos
More Videos
More Videos