1993 ਫਰਜ਼ੀ ਮੁਕਾਬਲੇ ਵਿੱਚ ਸਿਪਾਹੀ ਸੁਰਮੁੱਖ ਸਿੰਘ ਅਤੇ ਸਿਪਾਹੀ ਸੁਖਵਿੰਦਰ ਸਿੰਘ ਨੂੰ ਮਾਰਨ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ ਵੱਲੋਂ ਅੱਜ ਅਹਿਮ ਫੈਸਲਾ ਸੁਣਾਉਂਦੇ ਹੋਏ ਉਸ ਸਮੇਂ ਦੇ ਥਾਣੇਦਾਰ ਪਰਮਜੀਤ ਸਿੰਘ ਤੇ ਰਿਟਾਇਰਡ ਐਸਪੀ ਨੂੰ 10 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਨਗਦ ਜ਼ੁਰਮਾਨਾ ਸੁਣਾਇਆ ਗਿਆ। ਹਾਲਾਂਕਿ ਇਸ ਮਾਮਲੇ ਵਿੱਚ ਤਿੰਨ ਆਰੋਪੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।
More Videos
More Videos
More Videos
More Videos
More Videos