Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਅੱਜ ਅਰਦਾਸ ਕਰਕੇ ਸੇਵਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਪ੍ਰਦੂਸ਼ਣ ਜ਼ਿਆਦਾ ਹੋਣ ਕਰਕੇ ਇਹ ਸੋਨੇ ਦੇ ਪੱਤਰੇ ਛੇਤੀ ਗੰਦੇ ਹੋ ਜਾਂਦੇ ਹਨ ਜਿਸਦੇ ਚੱਲਦੇ ਹਰ ਸਾਲ ਇਹ ਸੇਵਾ ਕੀਤੀ ਜਾਂਦੀ ਹੈ।
More Videos
More Videos
More Videos
More Videos
More Videos