Videos

SGPC ਪ੍ਰਧਾਨ ਧਾਮੀ ਨੇ ਛੱਡੀ ਪ੍ਰਧਾਨਗੀ, ਬੀਬੀ ਜਗੀਰ ਕੌਰ ਨੇ ਚੁੱਕੇ ਸਵਾਲ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਆਪਣੇ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਧਾਨ ਧਾਮੀ ਦੇ ਫੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਅਸਤੀਫੇ ਨੂੰ ਲੈ ਕੇ ਸਵਾਲ ਚੁੱਕੇ ਹਨ।

Video Thumbnail
Share
Advertisement

More Videos

More Videos

More Videos

More Videos

More Videos

Read More