Harjinder Singh Dhami: ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਤੋਂ ਬਾਅਦ ਅਸਤੀਫਾ ਦਿੱਤਾ ਹੈ। ਉਨ੍ਹਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਕੀਤੀ ਗਈ ਕਾਰਵਾਈ ਉਤੇ ਇਤਰਾਜ਼ ਕੀਤਾ ਸੀ। ਇਸ ਤੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ।
More Videos
More Videos
More Videos
More Videos
More Videos