Videos

25 ਕਰੋੜ ਦੀ ਰਾਸ਼ੀ ਨਾਲ ਹੁਸੈਨੀਵਾਲਾ ਦਾ ਹੋਵੇਗਾ ਨਵੀਨੀਕਰਨ- ਸ਼ੇਰ ਸਿੰਘ ਘੁਬਾਇਆ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਮਾਧੀ ਸਥਲ ਹੁਸੈਨੀਵਾਲਾ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਲਈ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਕੇਂਦਰ ਸਰਕਾਰ ਤੋਂ 25 ਕਰੋੜ ਰੁਪਏ ਦੀ ਰਾਸ਼ੀ ਪਾਸ ਕੀਤੀ ਗਈ ਹੈ। ਘੁਬਾਇਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਕਮ ਸਬੰਧੀ ਯੋਜਨਾਬੰਦੀ ਕੀਤੀ ਜਾ ਰਹੀ ਹੈ ਅਤੇ ਇਸ ਸ਼ਹੀਦੀ ਸਮਾਰਕ ਨੂੰ ਬਹੁਤ ਸੁੰਦਰ ਬਣਾਇਆ ਜਾਵੇਗਾ ਤਾਂ ਜੋ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਸਹੂਲਤਾਂ ਮਿਲ ਸਕਣ।

Video Thumbnail
Share
Advertisement
Read More