Videos

Raj Kundra News: ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Raj Kundra News: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆ ਕੇ ਰੂਹ ਨੂੰ ਅਲੱਗ ਸਕੂਨ ਮਿਲਦਾ ਹੈ।

Video Thumbnail
Share
Advertisement
Read More