Shiromani Akali Dal: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਗਿਣਤੀ ਵਿਚ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਅਤੇ ਅਧੂਰੀਆਂ ਵੋਟਰ ਲਿਸਟਾਂ ’ਤੇ ਰੋਸ ਜ਼ਾਹਰ ਕਰਦਿਆਂ ਨਵੀਂਆਂ ਵੋਟਾਂ ਦੀ ਰਜਿਸਟਰੇਸ਼ਨ ਵਾਸਤੇ ਸਮਾਂ ਵਧਾਉਣ ਦੀ ਮੰਗ ਕੀਤੀ ਹੈ।ਪਾਰਟੀ ਦਾ ਵਫਦ ਭਲਕੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਸੁਰਿੰਦਰ ਸਿੰਘ ਸਾਰੋਂ ਨਾਲ ਮੁਲਾਕਾਤ ਕਰੇਗਾ ਅਤੇ ਉਹਨਾਂ ਨੂੰ ਸ਼ਿਕਾਇਤਾਂ ਦੇ ਨਾਲ-ਨਾਲ ਜਾਅਲੀ ਵੋਟਾਂ ਦੀ ਰਜਿਸਟਰੇਸ਼ਨ ਤੋਂ ਜਾਣੂ ਕਰਵਾਏਗਾ।
More Videos
More Videos
More Videos
More Videos
More Videos