ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵੱਲੋਂ ਲੁਧਿਆਣਾ ਵਿਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਕਿਸਾਨਾਂ ਨੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੁੱਧ ਆਵਾਜ਼ ਬੁੰਲਦ ਕੀਤੀ।
More Videos
More Videos
More Videos
More Videos
More Videos