ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਨਿਗਰਾਨ ਕਮੇਟੀ ਵੱਲੋਂ ਭਰਤੀ ਸ਼ੁਰੂ ਕਰਨ ਨੂੰ ਲੈ ਕੇ ਸਵਾਲ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਗਿਆ ਹੈ ਕਿ ਸ੍ਰੀ ਅਕਾਲੀ ਤਖ਼ਤ ਸਾਹਿਬ ਦੀ ਪਵਿੱਤਰ ਧਰਤੀ ਤੋਂ ਸੰਗਰ ਨੂੰ ਗੁੰਮਰਾਹ ਨਾ ਕੀਤਾ ਜਾਵੇ। ਏਜੰਸੀਆਂ ਦੇ ਨਾਲ ਮਿਲਕੇ ਸ੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕੀਤਾ ਜਾ ਰਿਹਾ ਹੈ।
More Videos
More Videos
More Videos
More Videos
More Videos