SGPC News: ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ 'ਤੇ ਭੀੜ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ। ਇਸ ਘਟਨਾ ਮਗਰੋਂ ਸਿੱਖ ਭਾਈਚਾਰੇ ਤੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜਪਾਲ ਗੁਲਾਬ ਚੰਦ ਕਟਾਰੀਆ ਤੱਕ ਪਹੁੰਚ ਕਰੇਗੀ।
More Videos
More Videos
More Videos
More Videos
More Videos