Faridkot Sho Video: ਅੱਜ ਫਰੀਦਕੋਟ ਜ਼ਿਲੇ ਦੇ ਕਸਬਾ ਜੈਤੋ ਚ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਅਪ੍ਰੇਸ਼ਨ ਕਾਸੋ ਤਹਿਤ ਤਲਾਸ਼ੀ ਅਭਿਆਨ ਚਲਾਇਆ ਗਿਆ। ਡੀਐਸਪੀ ਸੁਖਦੀਪ ਸਿੰਘ ਦੀ ਅਗਵਾਈ ਚ ਥਾਨਾਂ ਮੁਖੀ ਰਜੇਸ਼ ਕੁਮਾਰ ਦੀ ਟੀਮ ਵੱਲੋਂ ਅੱਜ ਉਨ੍ਹਾਂ ਘਰਾਂ ਦੀ ਤਲਾਸ਼ੀ ਲਈ ਗਈ। ਜਿਨ੍ਹਾਂ ਤੇ ਸ਼ੱਕ ਸੀ ਕਿ ਯਾ ਤਾਂ ਉਹ ਨਸ਼ਾ ਤਸਕਰਾਂ ਨਾਲ ਸਬੰਧ ਰੱਖਦੇ ਹਨ ਯਾ ਇਲਾਕੇ ਚ ਨਸ਼ਾ ਵੇਚਣ ਦਾ ਕੰਮ ਕਰਦੇ ਹਨ।
More Videos
More Videos
More Videos
More Videos
More Videos