Sidhu Meet Priyanka: ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਾਈਕਮਾਂਡ ਨਾਲ ਮੁਲਾਕਾਤ ਕੀਤੀ ਹੈ। ਅੱਜ ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਵਿੱਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ ਹਨ। ਇਸ ਮੁਲਾਕਾਤ ਨਾਲ ਸਿੱਧੂ ਨੇ ਇਕ ਵਾਰ ਮੁੜ ਸ਼ਾਂਤ ਰਹਿੰਦੇ ਹੋਏ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।
More Videos
More Videos
More Videos
More Videos
More Videos