Jaipur News: ਰਾਜਸਥਾਨ ਦੇ ਜੈਪੁਰ ਵਿੱਚ ਇੱਕ ਸਿੱਖ ਬੱਚੀ ਨੂੰ ਪੇਪਰ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਵੱਲੋਂ ਪਾਏ ਗਏ ਪੰਜ ਕੱਕਾਰ ਲਹਾਉਣ ਦੇ ਹੁਕਮ ਕੀਤੇ ਗਏ ਹਨ। ਦਰਅਸਲ ਵਿੱਚ ਅੰਮ੍ਰਿਤਸਰ ਤੋਂ ਲੜਕੀ ਰਾਜਸਥਾਨ ਵਿੱਚ ਸਿਵਲ ਜੱਜ ਦਾ ਪੇਪਰ ਦੇਣ ਗਈ ਸੀ ਤੇ ਉਥੇ ਉਸ ਨੂੰ ਸੈਂਟਰ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਹਰਕਤ ਦੀ ਘੋਰ ਨਿੰਦਾ ਕੀਤੀ।
More Videos
More Videos
More Videos
More Videos
More Videos