ਪੰਜਾਬੀ ਗਾਇਕ ਅਤੇ ਕਲਾਕਾਰ ਜਸਬੀਰ ਜੱਸੀ ਨੇ ਹਾਲ ਹੀ ਵਿੱਚ ਚਲ ਰਹੀ Sardarji 3 ਵਿਵਾਦ 'ਚ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ। ਜੱਸੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਰਤ ਦੀਆਂ ਕਈ ਹਿੱਟ ਫਿਲਮਾਂ ਦੇ ਗਾਣੇ ਅਸਲ ਵਿੱਚ ਪਾਕਿਸਤਾਨੀ ਮੂਲ ਦੇ ਹਨ, ਪਰ ਉਨ੍ਹਾਂ ਨੂੰ ਕਦੇ ਵੀ ਇੰਨਾ ਵੱਡਾ ਮਾਮਲਾ ਨਹੀਂ ਬਣਾਇਆ ਗਿਆ।
More Videos
More Videos
More Videos
More Videos
More Videos