Farmers Protest News: 12 ਫਰਵਰੀ ਨੂੰ ਕਿਸਾਨ ਜੱਥੇਬੰਦੀਆਂ ਦੀ ਏਕਤਾ ਮਤੇ ਨੂੰ ਲੈ ਕੇ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਆਗੂਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਜਤਾਈ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਜਿਸ ਸਮੇਂ ਮੀਟਿੰਗ ਤੈਅ ਕੀਤੀ ਜਾ ਰਹੀ ਸੀ ਉਸ ਸਮੇਂ ਸਾਡੇ ਨਾਲ ਚਰਚਾ ਕਰ ਲੈਂਦੇ ਤਾਂ ਸਹੀ ਰਹਿਣਾ ਸੀ। ਹਾਲਾਂਕਿ ਬੀਤੇ ਦਿਨੀਂ ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਹੋਰਾਂ ਨੇ ਆਪਣੇ ਫੋਰਮ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਹੋਣ ਸਬੰਧੀ ਸਹਿਮਤੀ ਦੇ ਦਿੱਤੀ ਹੈ।
More Videos
More Videos
More Videos
More Videos
More Videos