Ghubhaya: ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਦੇ ਪਿੰਡ ਘੁਬਾਇਆ ਦੀਆਂ ਸੜਕਾਂ ਅਤੇ ਨਾਲੀਆਂ ਦੀ ਹਲਾਤ ਬਹੁਤ ਜ਼ਿਆਦਾ ਖ਼ਸਤਾ ਹੈ। ਪਿੰਡਾਂ ਦੀਆਂ ਗਲੀਆਂ ਨਾਲੀਆਂ ’ਚ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ। ਜਿਸ ਕਾਰਨ ਪਿੰਡ ਦੇ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
More Videos
More Videos
More Videos
More Videos
More Videos