Sonam Bajwa Video: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਫਿਲਮਾਂ ਤੋਂ ਇਲਾਵਾ ਸੋਸ਼ਲ ਮੀਡੀਆ ਵਿੱਚ ਵੀ ਕਾਫੀ ਸਰਗਰਮ ਰਹਿੰਦੀ ਹੈ। ਸੋਨਮ ਦੇ ਪ੍ਰਸ਼ੰਸਕ ਵੀ ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ। ਹਾਲ ਵਿੱਚ ਸੋਨਮ ਬਾਜਵਾ ਨੇ ਇੱਕ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਸੋਨਮ ਨੇ ਨੀਲੇ ਰੰਗ ਦੀ ਡਰੈਸ ਬੋਲਡ ਡਰੈਸ ਪਾਈ ਹੋਈ ਹੈ ਜਿਸ ਵਿੱਚ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ, ਤੁਸੀ ਵੀ ਦੇਖੋ...
More Videos
More Videos
More Videos
More Videos
More Videos