Videos

Sonam Bajwa: ਨਦੀ ਕਿਨਾਰੇ ਪੋਜ਼ ਦਿੰਦੇ Sonam Bajwa ਦੀ ਹੋਟ ਅਦਾਵਾਂ ਨੇ ਪਾਗਲ ਕੀਤੇ ਫੈਨਜ਼, ਤੁਸੀ ਵੇਖਿਆ ਕੀ?

Sonam Bajwa: Sonam Bajwa: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਹਮੇਸ਼ਾ ਅਪਣੀ ਅਦਾਵਾਂ ਨਾਲ ਫੈਨਜ਼ ਦੇ ਦਿਲਾਂ ਤੇ ਰਾਜ ਕੀਤਾ ਹੈ। ਅਦਾਕਾਰਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਰਾਜ਼ ਹੋਣ ਦਾ ਮੌਕਾ ਨਹੀਂ ਦਿੰਦੀ। ਹਾਲ 'ਚ ਹੀ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਨਦੀ ਕਿਨਾਰੇ ਹੋਟ ਪੋਜ਼ ਦਿੰਦੇ ਹੋਏ ਦਾ ਵੀਡੀਓ ਸ਼ੇਅਰ ਕੀਤਾ ਹੈ ਜੋ ਕਿ ਫੈਨਜ਼ ਨੂੰ ਵੀ ਕਾਫੀ ਪਸੰਦ ਆ ਰਿਹਾ ਹੈ, ਤੁਸੀ ਵੀ ਦੇਖੋ..

Video Thumbnail
Share
Advertisement

More Videos

More Videos

More Videos

More Videos

More Videos

Read More