Sonam Bajwa Photos: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ, ਜਿਸ ਦੀ ਖੂਬਸੂਰਤੀ ਦੇ ਲੱਖਾਂ ਪ੍ਰਸ਼ੰਸਕ ਹਨ। ਇਸ ਅਦਾਕਾਰਾ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੱਖਾਂ ਦਿਲਾਂ 'ਚ ਜਗ੍ਹਾ ਬਣਾ ਲਈ ਹੈ। ਸੋਨਮ ਦੇ ਸੋਸ਼ਲ ਮੀਡੀਆ 'ਤੇ 12 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ। ਸੋਨਮ ਵਾਜਵਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣਾ ਨਵਾਂ ਲੁੱਕ ਸ਼ੇਅਰ ਕੀਤਾ ਹੈ, ਜਿਸ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ। ਦੇਖੇੇ ਵੀਡੀਓ
More Videos
More Videos
More Videos
More Videos
More Videos