India Republic day: ਅੱਜ ਦੇਸ਼ ਦੇ 76ਵੇਂ ਗਣਤੰਤਰ ਦਿਵਸ ਦਿਹਾੜੇ ਉਤੇ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਵਿਖੇ ਹੋਣੇ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਨ੍ਹਾਂ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਜਿਸ ਤੋਂ ਬਾਅਦ ਦੇਸ਼ ਵਾਸੀਆਂ ਨੂੰ ਇਸ ਸ਼ੁਭ ਮੌਕੇ ਦੀ ਵਧਾਈ ਦਿੱਤੀ ਅਤੇ ਦੇਸ਼ ਨੂੰ ਆਪਣਾ ਸੰਵਿਧਾਨ ਦਿਵਾਉਣ ਲਈ ਅਤੇ ਦੇਸ਼ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਭਾਸ਼ਣ ਦੌਰਾਣ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਪਰੇਡ ਦੀ ਸਲਾਮੀ ਲਈ ਗਈ।
More Videos
More Videos
More Videos
More Videos
More Videos