Videos

Kultar Sandhwan: ਦਿੱਲੀ ਦਾ ਪੰਜਾਬ ਉਤੇ ਕੋਈ ਅਸਰ ਨਹੀਂ ਪਵੇਗਾ-ਕੁਲਤਾਰ ਸਿੰਘ ਸੰਧਵਾਂ

Kultar Sandhwan: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਕਿਹਾ ਦਿੱਲੀ ਦੇ ਲੋਕਾਂ ਨੇ ਫਤਵਾ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਹੋਰ ਮਿਹਨਤ ਕਰਨਗੇ ਤੇ ਪੰਜਾਬ ਵਿੱਚ ਇਸ ਦਾ ਕੋਈ ਅਸਰ ਨਹੀ ਹੋਵੇਗਾ ਬਲਕਿ ਪੰਜਾਬ ਵਿੱਚ ਰਹਿੰਦੇ ਲੋਕਾਂ ਦੇ ਕੰਮਾਂ ਉਤੇ ਹੋਰ ਧਿਆਨ ਦਿੱਤਾ ਜਾਵੇਗਾ ਅਤੇ ਜਲਦ ਤੋਂ ਜਲਦ ਇਹ ਪੂਰੇ ਕੀਤੇ ਜਾਣਗੇ।

Video Thumbnail
Share
Advertisement

More Videos

More Videos

More Videos

More Videos

More Videos

Read More