Sri Muktsar Sahib Encounter News: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆਵਾਲੀ 'ਚ ਦੇਰ ਰਾਤ ਐਨਕਾਊਟਰ ਹੋਇਆ ਹੈ। ਪੁਲਿਸ ਨੇ ਇਕ ਕਰੋੜ ਦੀ ਫਿਰੌਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੇਰ ਰਾਤ ਵਰ੍ਹਦੇ ਮੀਂਹ 'ਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਨਜਦੀਕੀ ਪਿੰਡ ਰੁਪਾਣਾ ਸਥਿਤ ਮਿੱਲ ਦੇ ਠੇਕੇਦਾਰ ਤੋਂ ਫੋਨ ਰਾਹੀਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਫਿਰੌਤੀ ਮੰਗਣ ਵਾਲਿਆਂ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਦੱਸਿਆ।
More Videos
More Videos
More Videos
More Videos
More Videos