ਹਲਕਾ ਬਨੂੜ ਵਿੱਚ ਸਫਾਈ ਦੇ ਹਾਲ- ਬੇਹਾਲ ਨਜ਼ਰ ਆ ਰਹੇ ਹਨ। ਜ਼ੀ ਮੀਡੀਆ ਵੱਲੋਂ ਹਲਕੇ ਵਿਚ ਸਫਾਈ ਦਾ ਜਾਇਜ਼ਾ ਲਿਆ ਗਿਆ। ਸਥਾਨਕ ਵਾਸੀਆਂ ਦਾ ਕਹਿਣੈ ਕਿ ਡੇਰਾ ਬੱਸੀ ਨਗਰ ਕੌਂਸਲ ਦੇ ਅਧੀਨ ਸਪਲਾਈ ਹੋ ਰਹੇ ਪਾਣੀ ਦੇ ਵਿੱਚ ਸੀਵਰੇਜ ਦਾ ਪਾਣੀ ਮਿਕਸ ਹੋਣ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਨਗਰ ਕੌਂਸਲ ਅਧਿਕਾਰੀਆਂ ਨੂੰ ਬਾਰ-ਬਾਰ ਸ਼ਿਕਾਇਤਾਂ ਦੇਣ ਤੋਂ ਬਾਵਜੂਦ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਦਰੁਸਤ ਨਹੀਂ ਕੀਤਾ ਜਾ ਰਿਹਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਵਿੱਚ ਸਫਾਈ ਵਿਵਸਥਾ ਦਾ ਵੀ ਬੁਰਾ ਹਾਲ ਹੈ।
More Videos
More Videos
More Videos
More Videos
More Videos