Students Murder Principal: ਹਰਿਆਣਾ ਦੇ ਹਿਸਾਰ ਵਿਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦਾ 2 ਵਿਦਿਆਰਥੀਆਂ ਵਲੋਂ ਬੜੀ ਹੀ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਵਿਦਿਆਰਥੀ ਪ੍ਰਿੰਸੀਪਲ ਨੂੰ ਲਹੂ-ਲੁਹਾਨ ਕਰਕੇ ਮੌਕੇ ਤੋਂ ਦੌੜ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਪ੍ਰਿੰਸੀਪਲ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
More Videos
More Videos
More Videos
More Videos
More Videos