Hisar News: ਹਿਸਾਰ ਵਿੱਚ ਸੁਭਾਸ਼ ਚੰਦਰਾ ਫਾਊਂਡੇਸ਼ਨ ਵੱਲੋਂ ਦੀਵਾਲੀ ਮਿਲਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸੁਭਾਸ਼ ਚੰਦਰਾ ਨੇ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ। ਇਸ ਮੌਕੇ ਸੁਭਾਸ਼ ਚੰਦਰਾ ਨੇ ਕਿਹਾ ਕਿ ਜਨ ਸਿਹਤ ਮੰਤਰੀ ਰਣਬੀਰ ਗੰਗਵਾ ਬਿਨਾਂ ਕਿਸੇ ਸਵਾਰਥ ਦੇ ਸਿਆਸਤ ਵਿੱਚ ਕੰਮ ਕਰਦੇ ਹਨ।
More Videos
More Videos
More Videos
More Videos
More Videos