Sukhbir Badal News: ਅੱਜ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਚ ਅਕਾਲੀ ਦਲ ਵਲੋਂ ਕੀਤੀ ਗਈ ਕਾਨਫਰੰਸ ਦੌਰਾਨ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ 'ਤੇ ਵੱਡੇ ਹਮਲੇ ਬੋਲੇ। ਇਸ ਦੌਰਾਨ ਸੁਖਬੀਰ ਬਾਦਲ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਦੁਕਾਨ ਬੁਲਾਉਂਦੇ ਹੋਏ ਨਿਸ਼ਾਨਾ ਸਾਧਿਆ।
More Videos
More Videos
More Videos
More Videos
More Videos