Videos

Sukhbir Singh Badal: 9ਵੇਂ ਦਿਨ ਵੀ ਸ੍ਰੀ ਮੁਕਤਸਰ ਸਾਹਿਬ 'ਚ ਪੰਥਕ ਸਜ਼ਾ ਤਹਿਤ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ 'ਚ ਵਿਖੇ ਨਤਮਸਤਕ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਸੇਵਾ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਦੀ ਪਹਿਰੇਦਾਰੀ ਦੀ ਸੇਵਾ ਮੁਕੰਮਲ ਹੋ ਗਈ ਹੈ। ਹੁਣ ਕੀਰਤਨ ਸਰਵਣ ਕਰਨ ਦੀ ਸੇਵਾ ਕੀਤੀ ਜਾ ਰਹੀ ਹੈ।

Video Thumbnail
Share
Advertisement
Read More