Videos

Mc Election News: ਤਰੁਣ ਚੁੱਘ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Mc Election News: ਅੰਮ੍ਰਿਤਸਰ ਵਿੱਚ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਅੰਮ੍ਰਿਤਸਰ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰਾਂ ਨੂੰ ਵੋਟ ਕਰ ਰਹੇ ਹਨ। ਜਿਸ ਦੇ ਚਲਦੇ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਘ ਨੇ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਹਾਥੀ ਗੇਟ ਵਿਖੇ ਵਾਰਡ ਨੰਬਰ 59 ਤੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਬੂਥ ਨੰਬਰ 06 ਤੇ ਜਾ ਕੇ ਵੋਟ ਕੀਤੀ ਇਸ ਦੇ ਨਾਲ ਹੀ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਨੇਤਾ ਤਰੁਣ ਚੁੱਘ ਵੱਲੋਂ ਪੰਜਾਬ ਸਰਕਾਰ ਤੇ ਸ਼ਬਦੀ ਹਮਲੇ ਕੀਤੇ ਗਏ ਉਹਨਾਂ ਕਿਹਾ ਕਿ ਆਏ ਦਿਨ ਹੀ ਅੰਮ੍ਰਿਤਸਰ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੇ ਵਿੱਚ ਅਤੇ ਅੱਜ ਗੁਰਦਾਸਪੁਰ ਦੇ ਵਿੱਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਜੋ ਕਿ ਪੰਜਾਬ ਸਰਕਾਰ ਲਈ ਸ਼ਰਮਨਾਕ ਗੱਲ

Video Thumbnail
Share
Advertisement

More Videos

More Videos

More Videos

More Videos

More Videos

Read More