Videos

Team India at Home: ਸੂਰਿਆਕੁਮਾਰ ਯਾਦਵ ਅਤੇ ਰੋਹਿਤ ਸ਼ਰਮਾ ਨੇ ਪਾਇਆ ਭੰਗੜਾ

Team India at Home: ਭਾਰਤੀ ਟੀਮ ਟੀ-20 ਵਿਸ਼ਵ ਕੱਪ ਟਰਾਫੀ ਲੈ ਕੇ ਦਿੱਲੀ ਪਹੁੰਚ ਗਈ ਹੈ। ਭਾਰਤੀ ਟੀਮ ਸਵੇਰੇ 6.10 ਵਜੇ ਦਿੱਲੀ ਪਹੁੰਚੀ। ਇਸ ਮੌਕੇ ਸੂਰਿਆਕੁਮਾਰ ਯਾਦਵ ਅਤੇ ਰੋਹਿਤ ਸ਼ਰਮਾ ਭੰਗੜਾ ਪਾਉਂਦੇ ਨਜ਼ਰ ਆਏ। ਟੀਮ ਫਿਲਹਾਲ ਹੋਟਲ 'ਚ ਰੁਕੀ ਹੋਈ ਹੈ। ਟੀ-20 ਵਿਸ਼ਵ ਕੱਪ ਜੇਤੂ ਟੀਮ ਅਤੇ ਸਪੋਰਟ ਸਟਾਫ਼ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਸਕਦੇ ਹਨ।

Video Thumbnail
Share
Advertisement
Read More