Beas News: ਬਿਆਸ ਪੁਲ 'ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖ਼ਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
More Videos
More Videos
More Videos
More Videos
More Videos