ਅੰਮ੍ਰਿਤਸਰ ਦੇ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਟੱਕਰ ’ਚ ਦੋ ਔਰਤਾਂ ਤੇ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਲੋਕਾਂ ਵੱਲੋਂ ਤਰੁੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਥਾਣਾ ਤਰਸਿੱਕਾ ਦੀ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
More Videos
More Videos
More Videos
More Videos
More Videos