Videos

ਸਰਹਿੰਦ ਵਿਖੇ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ

ਸਰਹਿੰਦ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਗਲਤਸਾਇਡ ਤੋਂ ਆ ਰਹੇ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਰਿਕਸ਼ਾ ਨੂੰ ਭਿਆਨਕ ਟੱਕਰ ਮਾਰੀ। ਇਸ ਹਾਦਸੇ ਵਿੱਚ ਇੱਕ 6 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਗੰਭੀਰ ਜਖਮੀ ਹੋ ਗਏ ਹਨ।

Video Thumbnail
Share
Advertisement

More Videos

More Videos

More Videos

More Videos

More Videos

Read More