Videos

Barnala News: ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਔਰਤ ਦਾ ਪਰਸ ਝਪਟਿਆ; ਘਟਨਾ ਸੀਸੀਟੀਵੀ ਵਿੱਚ ਕੈਦ

Barnala News: ਬਰਨਾਲਾ ਸ਼ਹਿਰ ਵਿੱਚ ਚੋਰਾਂ ਦੀ ਦਹਿਸ਼ਤ ਦੇਖਣ ਨੂੰ ਮਿਲ ਰਹੀ ਹੈ। ਚੋਰ ਦਿਨ-ਦਿਹਾੜੇ ਲੁੱਟ-ਖੋਹ ਕਰਦੇ ਦਿਖਾਈ ਦੇ ਰਹੇ ਹਨ। ਇੱਕ ਤਾਜ਼ਾ ਮਾਮਲੇ ਵਿੱਚ ਬਰਨਾਲਾ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਤਿੰਨ ਔਰਤਾਂ ਸੜਕ 'ਤੇ ਜਾ ਰਹੀਆਂ ਸਨ, ਜਦੋਂ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਇੱਕ ਔਰਤ ਦਾ ਪਰਸ ਝਪਟ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ। ਪਰਸ ਵਿੱਚ 6000 ਰੁਪਏ ਦੀ ਨਕਦੀ, ਇੱਕ ਮੋਬਾਈਲ ਫੋਨ ਅਤੇ ਮਹੱਤਵਪੂਰਨ ਦਸਤਾਵੇਜ਼ ਸਨ।

Video Thumbnail
Share
Advertisement
Read More