Kharar News: ਖਰੜ ਫਲਾਈ ਓਵਰ ਤੋਂ ਹੇਠਾਂ ਡਿੱਗੇ ਦੋ ਨੌਜਵਾਨਾਂ ਦੀ ਵੀਡੀਓ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਨੇ ਨੌਜਵਾਨਾਂ ਨੂੰ ਫਲਾਈ ਓਵਰ ਦੇ ਉੱਪਰ ਕਿਸੇ ਵਾਹਨ ਵੱਲੋਂ ਟੱਕਰ ਮਾਰੀ ਦੱਸੀ ਜਾ ਰਹੀ ਹੈ। ਫਲਾਈ ਓਵਰ ਤੋਂ ਨੀਚੇ ਡਿੱਗਣ ਵਾਲੇ ਇੱਕ ਨੌਜਵਾਨ ਦਾ ਨਾਮ ਪੰਕਜ ਦੱਸਿਆ ਜਾ ਰਿਹਾ ਹੈ ਜੋ ਕਿ ਗੁਰੂ ਨਾਨਕ ਕਲੋਨੀ ਖਰੜ ਦਾ ਰਹਿਣ ਵਾਲਾ ਹੈ ਜਿਸ ਦੀ ਉਮਰ 28 ਸਾਲ ਹੈ ਅਤੇ ਦੂਸਰੇ ਨੌਜਵਾਨ ਦਾ ਨਾਮ ਕ੍ਰਿਸ਼ ਦੱਸਿਆ ਜਾ ਰਿਹਾ ਹੈ ਜੋ ਕਿ ਜੀਂਦ ਹਰਿਆਣਾ ਦਾ ਰਹਿਣ ਵਾਲਾ ਹੈ ਜਿਸ ਦੀ ਉਮਰ 19 ਸਾਲ ਹੈ।
More Videos
More Videos
More Videos
More Videos
More Videos