ਅਮਰੀਕਾ ਨੇ ਪਾਕਿਸਤਾਨ ਵਿੱਚ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਸੁਰੱਖਿਆ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ, ਲਾਹੌਰ ਵਿੱਚ ਰਹਿਣ ਵਾਲੇ ਅਮਰੀਕੀ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਜਾਂ ਤਾਂ ਇਲਾਕਾ ਛੱਡ ਦੇਣ ਜਾਂ ਸੁਰੱਖਿਅਤ ਥਾਵਾਂ 'ਤੇ ਪਨਾਹ ਲੈਣ। ਅਮਰੀਕਾ ਨੇ ਲਾਹੌਰ ਕੌਂਸਲੇਟ ਵਿੱਚ ਰਹਿਣ ਵਾਲੇ ਆਪਣੇ ਕਰਮਚਾਰੀਆਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦਾ ਹੁਕਮ ਵੀ ਦਿੱਤਾ ਹੈ। =
More Videos
More Videos
More Videos
More Videos
More Videos