ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਦੋ ਦਿਨ ਬਾਅਦ ਪਹਿਲੀ ਸਵੇਰ 3 ਵਜੇ ਤੋਂ ਹੀ ਸ਼ਰਧਾਲੂ ਸ੍ਰੀ ਰਾਮ ਮੰਦਰ ਦੇ ਮੁੱਖ ਗੇਟ 'ਤੇ ਪੂਜਾ ਅਰਚਨਾ ਕਰਨ ਅਤੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ 'ਚ ਇਕੱਠੇ ਹੋਣੇ ਸ਼ੁਰੂ ਹੋ ਗਏ। ਅੱਤ ਦੀ ਠੰਢ ਅਤੇ ਸੰਘਣੀ ਧੁੰਦ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਯੁੱਧਿਆ ਪੁੱਜੇ।
More Videos
More Videos
More Videos
More Videos
More Videos