ਖੰਨਾ ਵਿੱਚ ਮਿਲਾਵਟੀ ਦੁੱਧ ਨਾਲ ਸਬੰਧਤ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਹਤ ਵਿਭਾਗ ਤੁਰੰਤ ਹਰਕਤ ਵਿੱਚ ਆ ਗਿਆ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲਿਆ, ਜਿਸ ਵਿੱਚ ਦੇਖਿਆ ਗਿਆ ਕਿ ਦੁੱਧ ਗਰਮ ਹੋਣ 'ਤੇ ਪਲਾਸਟਿਕ ਵਰਗਾ ਆਕਾਰ ਲੈ ਰਿਹਾ ਸੀ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ, ਸਥਾਨਕ ਸਮਾਜਿਕ ਸੰਗਠਨਾਂ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਅਤੇ ਵੀਡੀਓ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ।
More Videos
More Videos
More Videos
More Videos
More Videos