Videos

ਵਿਆਹ ਸਮਾਗਮ ਦੌਰਾਨ ਫਾਈਰਿੰਗ ਕਰਨ ਦਾ ਵੀਡੀਓ ਵਾਇਰਲ, ਪੁਲਿਸ ਨੇ ਮਾਮਲਾ ਕੀਤਾ ਦਰਜ

Bathinda Viral Video: ਬਠਿੰਡਾ ਤੇ ਥਾਣਾ ਫੂਲ ਅਧੀਨ ਆਉਂਦੇ ਪਿੰਡ ਦੁੱਲੇਵਾਲਾ ਵਿਖੇ ਵਿਆਹ ਸਮਾਗਮ ਦੌਰਾਨ ਗੋਲੀਆਂ ਚਲਾਉਣ ਦੀ ਵੀਡੀਓ ਸਹਾਮਣੇ ਆਇਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਫੂਲ ਵਿਖੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ।

Video Thumbnail
Share
Advertisement
Read More