ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਜਾਰੀ ਹੈ। ਇਸ ਤਹਿਤ ਅੱਜ ਵਿਜੀਲੈਂਸ ਦੀ ਟੀਮ ਬਿਕਰਮ ਮਜੀਠੀਆ ਨੂੰ ਹਲਕਾ ਮਜੀਠਾ ਵਿੱਚ ਉਨ੍ਹਾਂ ਦੇ ਦਫ਼ਤਰ ਲੈ ਕੇ ਪਹੁੰਚੀ ਸੀ। ਇਸ ਦੌਰਾਨ ਪਹਿਲਾਂ ਹੀ ਉਨ੍ਹਾਂ ਦੇ ਪਤਨੀ ਅਤੇ ਹਲਕਾ ਮਜੀਠਾ ਦੇ ਮੌਜੂਦਾ ਵਿਧਾਇਕਾ ਗਨੀਵ ਕੌਰ ਪੁਲਿਸ ਪਾਰਟੀ ਨਾਲ ਬਹਿਸ ਹੋ ਗਈ।
More Videos
More Videos
More Videos
More Videos
More Videos